previous post
ਨਵੀਂ ਦਿੱਲੀ, 10 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਪੁੱਤਰੀ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਅੱਜ ਪੰਜਾਬ ਆਉਣਗੇ। ਉਹ ਸੰਗਰੂਰ ਜ਼ਿਲ੍ਹੇ ਦੇ ਧੂਰੀ ਖੇਤਰ ਵਿਚ ‘ਆਪ’ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੀ ‘ਜਨ ਸਭਾ’ ਵਿਚ ਸ਼ਾਮਿਲ ਹੋਣਗੇ |
WhatsApp us