newslineexpres

Home Bollywood ‘ਆਪ’ ਨੇ ਰਿਲੀਜ਼ ਕੀਤਾ ਨਵਾਂ ਕੈਂਪੇਨ ਗੀਤ ‘ਪੰਜਾਬ ਦਾ ਪੁੱਤ ਜਿਤਾਉਣਾ ਹੈ’

‘ਆਪ’ ਨੇ ਰਿਲੀਜ਼ ਕੀਤਾ ਨਵਾਂ ਕੈਂਪੇਨ ਗੀਤ ‘ਪੰਜਾਬ ਦਾ ਪੁੱਤ ਜਿਤਾਉਣਾ ਹੈ’

by Newslineexpres@1

ਅੰਮ੍ਰਿਤਸਰ, 10 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਨਵਾਂ ਚੋਣ ਗੀਤ ਲਾਂਚ ਕੀਤਾ ਹੈ। ਗੀਤ ਦੇ ਬੋਲ ਹਨ “ਪੰਜਾਬ ਦਾ ਪੁੱਤ ਜਿਤਾਉਣਾ ਹੈ”। ਬਾਲੀਵੁੱਡ ਦੇ ਮਸਹੂਰ ਗਾਇਕ ਸੁਖਵਿੰਦਰ ਸਿੰਘ ਨੇ ਇਸ ਗੀਤ ਨੂੰ ਆਵਾਜ਼ ਦਿੱਤੀ ਹੈ।

Related Articles

Leave a Comment