ਚੰਡੀਗੜ੍ਹ, 10 ਫਰਵਰੀ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ ਐਤਵਾਰ ਨੂੰ ਵੋਟਾਂ ਵਾਲੇ ਦਿਨ ਸੂਬੇ ਵਿੱਚ ਤਨਖਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਹੈ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
WhatsApp us