newslineexpres

Joe Rogan Podcasts You Must Listen
Home Corona ਪਟਿਆਲਾ ਜ਼ਿਲ੍ਹੇ ਵਿੱਚ 15 ਕੋਵਿਡ ਕੇਸਾਂ ਦੀ ਪੁਸ਼ਟੀ

ਪਟਿਆਲਾ ਜ਼ਿਲ੍ਹੇ ਵਿੱਚ 15 ਕੋਵਿਡ ਕੇਸਾਂ ਦੀ ਪੁਸ਼ਟੀ

by Newslineexpres@1

ਪਟਿਆਲਾ, 10 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –

ਜ਼ਿਲ੍ਹੇ ਵਿੱਚ 15 ਕੇਸ ਕੋਵਿਡ ਪੋਜ਼ੀਟਿਵ ਪਾਏ ਗਏ ਹਨਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਤੋਂ 10, ਸਮਾਣਾ ਤੋਂ 2, ਬਲਾਕ ਕੌਲੀ ਤੋਂ 2 ਅਤੇ ਬਲਾਕ ਭਾਦਸੋਂ ਤੋਂ 1 ਕੋਵਿਡ ਕੇਸ ਰਿਪੋਰਟ ਹੋਇਆ ਹੈ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,845 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 50 ਮਰੀਜ਼ ਠੀਕ ਹੋਏ ਹਨ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 136 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜ਼ੀਟਿਵ ਮਰੀਜ ਦੀ ਮੌਤ ਨਾ ਹੋਣ ਕਾਰ ਮੌਤਾਂ ਦੀ ਕੁੱਲ ਗਿਣਤੀ 1456 ਹੈ

Related Articles

Leave a Comment