newslineexpres

Home Elections ਪਟਿਆਲਾ ਦਿਹਾਤੀ ਤੋਂ ਸ਼ਿਵ ਸੈਨਾ ਦੇ ਉਮੀਦਵਾਰ ਰਾਜੀਵ ਬੱਬਰ ਦੀ ਚੋਣ ਮੁਹਿੰਮ ਨੂੰ ਮਿਲਿਆ ਹੁੰਗਾਰਾ

ਪਟਿਆਲਾ ਦਿਹਾਤੀ ਤੋਂ ਸ਼ਿਵ ਸੈਨਾ ਦੇ ਉਮੀਦਵਾਰ ਰਾਜੀਵ ਬੱਬਰ ਦੀ ਚੋਣ ਮੁਹਿੰਮ ਨੂੰ ਮਿਲਿਆ ਹੁੰਗਾਰਾ

by Newslineexpres@1

ਪਟਿਆਲਾ ਦਿਹਾਤੀ ਤੋਂ ਸ਼ਿਵ ਸੈਨਾ ਦੇ ਉਮੀਦਵਾਰ ਰਾਜੀਵ ਬੱਬਰ ਦੀ ਚੋਣ ਮੁਹਿੰਮ ਨੂੰ ਮਿਲਿਆ ਹੁੰਗਾਰਾ

ਪਟਿਆਲਾ, 10 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਸ਼ਿਵ ਸੈਨਾ ਪੰਜਾਬ ਦੇ ਜਿਲ੍ਹਾ ਪਟਿਆਲਾ ਦਿਹਾਤੀ ਦੇ ਉਮੀਦਵਾਰ ਰਾਜੀਵ ਬੱਬਰ, ਜਿਹਨਾਂ ਦਾ ਚੋਣ ਨਿਸ਼ਾਨ ਟਾਈ ਹੈ, ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪਟਿਆਲਾ ਆਟੋ ਯੂਨੀਅਨ ਨੇ ਰਾਜੀਵ ਬੱਬਰ ਨੂੰ ਆਪਣਾ ਸਮਰਥਨ ਦਿੱਤਾ।  ਆਟੋ ਰਿਕਸ਼ਾ ਚਾਲਕਾਂ ਨੇ ਕਿਹਾ ਕਿ ਉਹ ਆਪਣੇ-ਆਪਣੇ ਰਿਹਾਇਸ਼ੀ ਖੇਤਰ ਦੇ ਸਮੂਹ ਵੋਟਰਾਂ ਨਾਲ ਦਿਨ-ਰਾਤ ਇੱਕ ਕਰਕੇ ਟਾਈ ਦੇ ਨਿਸ਼ਾਨ ਵਾਲਾ ਬਟਨ ਦਬਾਅ ਕੇ ਜਿੱਤ ਦੀ ਮੋਹਰ ਲਗਾ ਕੇ ਉਨ੍ਹਾਂ ਨੂੰ ਆਪਣੇ ਇਲਾਕੇ ‘ਚੋਂ ਭਾਰੀ ਗਿਣਤੀ ‘ਚ ਜਿਤਾਉਣਗੇ।  ਰਾਜੀਵ ਬੱਬਰ ਨੇ ਕਿਹਾ ਕਿ ਜੇਕਰ ਮੈਨੂੰ ਪਟਿਆਲਾ ਦੇ ਸਮੂਹ ਵੋਟਰਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਮੈਂ ਸਮੂਹ ਵੋਟਰਾਂ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਾਂਗ ਉਨ੍ਹਾਂ ਦੇ ਨਾਲ ਰਹਾਂਗਾ। ਉਨ੍ਹਾਂ ਨੇ ਕਿਹਾ ਕਿ ਉਹ ਸਮਰਥਨ ਨੀਤੀ ‘ਤੇ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਨੇ ਵਿਸ਼ਵਾਸ ਦੁਆਇਆ ਕਿ ਉਹ ਪਟਿਆਲਾ ਦਿਹਾਤੀ ਦੇ ਹਰ ਵੋਟਰ ਲਈ ਉਪਲਬਧ ਰਹਿਣਗੇ ਅਤੇ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਲਈ ਵਚਨਬੱਧ ਰਹਿਣ

Related Articles

Leave a Comment