newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home ਮੁੱਖ ਪੰਨਾ ਅਟਾਰੀ ਵਿਖੇ ਰੋਡ ਸ਼ੋਅ ਦੌਰਾਨ ਭਗਵੰਤ ਮਾਨ ‘ਤੇ ਹਮਲਾ, ਪੱਥਰ ਸੁੱਟਿਆ

ਅਟਾਰੀ ਵਿਖੇ ਰੋਡ ਸ਼ੋਅ ਦੌਰਾਨ ਭਗਵੰਤ ਮਾਨ ‘ਤੇ ਹਮਲਾ, ਪੱਥਰ ਸੁੱਟਿਆ

by Newslineexpres@1

ਅਟਾਰੀ, 11 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ‘ਚ ਜ਼ਲਦ ਹੀ ਸ਼ੁਰੂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਗ਼ਰਮਾ ਗਈ ਹੈ। ਚੌਣਾਂ ਨੂੰ ਮੱਦੇਨਜ਼ਰ ਹੀ ਹਲਕਾ ਅਟਾਰੀ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਵਲੋਂ ਚੋਣ ਰੈਲੀ ਕੀਤੀ ਜਾ ਰਹੀ ਸੀ। ਇਸ ਦੌਰਾਨ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਭਗਵੰਤ ਮਾਨ ‘ਤੇ ਹਮਲਾ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਅਟਾਰੀ ਹਲਕੇ ਵਿਖੇ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਰੋਡ ਸ਼ੋਅ ਕਰ ਰਹੇ ਸਨ। ਇਸ ਦੌਰਾਨ ਕਿਸੇ ਸ਼ਖ਼ਸ ਨੇ ਉਨ੍ਹਾਂ ਦੇ ਮੂੰਹ ‘ਤੇ ਵਰ੍ਹਾਂ ਕੇ ਪੱਥਰ ਮਾਰ ਦਿੱਤਾ। ਪੱਥਰ ਵੱਜਣ ਤੋਂ ਬਾਅਦ ਭਗਵੰਤ ਮਾਨ ਕੁਝ ਸਮੇਂ ਲਈ ਆਪਣੀ ਗੱਡੀ ਦੇ ਅੰਦਰ ਬੈਠ ਗਏ ਅਤੇ ਫਿਰ ਉਨ੍ਹਾਂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ।

Related Articles

Leave a Comment