newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home ਮਨੋਰੰਜਨ ਪੰਜਾਬੀ ਗਾਇਕ ਜੱਸੀ ਜਸਰਾਜ ਭਾਜਪਾ ‘ਚ ਸ਼ਾਮਲ

ਪੰਜਾਬੀ ਗਾਇਕ ਜੱਸੀ ਜਸਰਾਜ ਭਾਜਪਾ ‘ਚ ਸ਼ਾਮਲ

by Newslineexpres@1

ਚੰਡੀਗੜ੍ਹ, 12 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ- ਹੋਬੀ ਧਾਲੀਵਾਲ ਮਾਹੀ ਗਿੱਲ ਤੋਂ ਬਾਅਦ ਹੁਣ ਮਸ਼ਹੂਰ ਪੰਜਾਬੀ ਗਾਇਕ ਜੱਸੀ ਜਸਰਾਜ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਜੱਸੀ ਜਸਰਾਜ ਦਾ ਪਾਰਟੀ ‘ਚ ਸਵਾਗਤ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਕੀਤਾ ਹੈ। ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਜੱਸੀ ਜਸਰਾਜ ਨੇ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਹਨੀ ਸਿੰਘ ਤੇ ਸਿੱਧੂ ਮੂਸੇ ਵਾਲਾ ‘ਤੇ ਮੁੜ ਨਿਸ਼ਾਨਾ ਵਿੰਨ੍ਹਿਆ ਹੈ।

Related Articles

Leave a Comment