newslineexpres

Home ਮੁੱਖ ਪੰਨਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 13 ਫਰਵਰੀ ਨੂੰ ਪੰਜਾਬ ਦੌਰੇ ’ਤੇ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 13 ਫਰਵਰੀ ਨੂੰ ਪੰਜਾਬ ਦੌਰੇ ’ਤੇ

by Newslineexpres@1
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 13 ਫਰਵਰੀ ਨੂੰ ਪੰਜਾਬ ਦੌਰੇ ’ਤੇ

ਚੰਡੀਗੜ੍ਹ, 12 ਫਰਵਰੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਪੰਜਾਬ ਆ ਰਹੇ ਹਨ। ਉਨ੍ਹਾਂ ਵਲੋਂ ਕੱਲ੍ਹ ਲੁਧਿਆਣਾ ‘ਚ ਦ੍ਰੇਸੀ ਗਰਾਉਂਡ ਵਿਖੇ ਰੈਲੀ ਕੀਤੀ ਜਾਵੇਗੀ। ਇਸ ਤੋਂ ਬਾਅਦ ਅਮਿਤ ਸ਼ਾਹ ਪਟਿਆਲਾ ਜਾਣਗੇ ਤੇ ਬੀਰ ਹਰੀਕਤ ਰਾਏ ਗਰਾਉਂਡ ਵਿਖੇ ਰੈਲੀ ਕਰਨਗੇ ਅਤੇ ਉਸ ਤੋਂ ਬਾਅਦ ਅੰਮ੍ਰਿਤਸਰ ਰਣਜੀਤ ਐਵੀਨਿਊ ਵਿਖੇ ਜਾਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੌਰੇ ’ਤੇ ਆ ਰਹੇ ਹਨ।

Related Articles

Leave a Comment