newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Elections ਚੋਣਾਂ ‘ਚ ਵੰਡਣ ਲਈ ਲਿਆਂਦੀ ਅੰਗਰੇਜ਼ੀ ਸ਼ਰਾਬ ਦੀਆਂ 50 ਪੇਟੀਆਂ ਬਰਾਮਦ

ਚੋਣਾਂ ‘ਚ ਵੰਡਣ ਲਈ ਲਿਆਂਦੀ ਅੰਗਰੇਜ਼ੀ ਸ਼ਰਾਬ ਦੀਆਂ 50 ਪੇਟੀਆਂ ਬਰਾਮਦ

by Newslineexpres@1
ਚੋਣਾਂ ‘ਚ ਵੰਡਣ ਲਈ ਲਿਆਂਦੀ ਅੰਗਰੇਜ਼ੀ ਸ਼ਰਾਬ ਦੀਆਂ 50 ਪੇਟੀਆਂ ਬਰਾਮਦ

ਡੇਰਾਬਸੀ, 15 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਡੇਰਾਬਸੀ ਬੇਹੜਾ ਰੋਡ ‘ਤੇ ਸਥਿਤ ਇਕ ਸ਼ੋਅਰੂਮ ਵਿੱਚੋਂ ਐਕਸਾਈਜ਼ ਵਿਭਾਗ ਅਤੇ ਪੁਲਿਸ ਟੀਮ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਮਾਰਕਾ ਰੌਇਲ ਚੈਲੇਂਜ ਦੀਆਂ ਬਰਾਮਦ ਕੀਤੀਆਂ ਹਨ। ਇਹ ਸ਼ਰਾਬ ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਨੂੰ ਲੁਭਾਉਣ ਲਈ ਵਰਤੀ ਜਾਣੀ ਸੀ। ਫ਼ਿਲਹਾਲ ਪੁਲਿਸ ਅਤੇ ਐਕਸਾਈਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

Related Articles

Leave a Comment