newslineexpres

Breaking News
Home Chandigarh 17 ਫਰਵਰੀ ਨੂੰ ਗਿੱਦੜਬਾਹਾ-ਮਲੋਟ-ਅਬੋਹਰ ਨੈਸ਼ਨਲ ਹਾਈਵੇ ਰਹੇਗਾ ਬੰਦ

17 ਫਰਵਰੀ ਨੂੰ ਗਿੱਦੜਬਾਹਾ-ਮਲੋਟ-ਅਬੋਹਰ ਨੈਸ਼ਨਲ ਹਾਈਵੇ ਰਹੇਗਾ ਬੰਦ

by Newslineexpres@1

ਸ੍ਰੀ ਮੁਕਤਸਰ ਸਾਹਿਬ, 15 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ –  ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 17 ਫਰਵਰੀ ਨੂੰ ਅਬੋਹਰ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਨ ਦੇ ਚਲਦਿਆਂ ਗਿੱਦੜਬਾਹਾ-ਮਲੋਟ-ਅਬੋਹਰ ਨੈਸ਼ਨਲ ਹਾਈਵੇ-7 (ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ) ਬੰਦ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਰੂਟ ਦੇ ਬੰਦ ਹੋਣ ਕਾਰਨ ਹਰ ਤਰ੍ਹਾਂ ਦਾ ਟਰੈਫਿਕ ਬਾਦਲ, ਡੱਬਵਾਲੀ, ਸੀਤੋਗੁਣੋ ਰੋਡ ਤੋਂ ਜਾ ਕੇ ਅਬੋਹਰ ਜਾ ਸਕਦਾ ਹੈ।

Related Articles

Leave a Comment