newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Information ਲਖੀਮਪੁਰ ਖੀਰੀ ਮਾਮਲਾ : ਕੇਂਦਰੀ ਰਾਜ ਮੰਤਰੀ ਦਾ ਪੁੱਤਰ ਅਸ਼ੀਸ਼ ਮਿਸ਼ਰਾ ਜੇਲ੍ਹ ‘ਚੋਂ ਰਿਹਾਅ

ਲਖੀਮਪੁਰ ਖੀਰੀ ਮਾਮਲਾ : ਕੇਂਦਰੀ ਰਾਜ ਮੰਤਰੀ ਦਾ ਪੁੱਤਰ ਅਸ਼ੀਸ਼ ਮਿਸ਼ਰਾ ਜੇਲ੍ਹ ‘ਚੋਂ ਰਿਹਾਅ

by Newslineexpres@1

ਲਖੀਮਪੁਰ ਖੀਰੀ ਮਾਮਲਾ : ਕੇਂਦਰੀ ਰਾਜ ਮੰਤਰੀ ਦਾ ਪੁੱਤਰ ਅਸ਼ੀਸ਼ ਮਿਸ਼ਰਾ ਜੇਲ੍ਹ ‘ਚੋਂ ਰਿਹਾਅ

ਉੱਤਰ ਪ੍ਰਦੇਸ਼, 15 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਤੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ, ਜਿਸ ਤੋਂ ਬਾਅਦ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਕਰੀਬ 130 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆ ਗਿਆ ਹੈ। ਕੇਂਦਰੀ ਰਾਜ ਮੰਤਰੀ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਗੇਟ ਦੀ ਬਜਾਏ ਪਿਛਲੇ ਦਰਵਾਜ਼ੇ ਤੋਂ ਬਾਹਰ ਕੱਢਿਆ ਗਿਆ।

 

Related Articles

Leave a Comment