newslineexpres

Home Chandigarh ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖ਼ਾਰਜ

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖ਼ਾਰਜ

by Newslineexpres@1

ਪਟਿਆਲਾ, 25 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਡਰੱਗਜ਼ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਅਦਾਲਤ ਨੇ ਕੀਤੀ ਖਾਰਜ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਮਜੀਠੀਆ ਨੇ ਸਰੈਂਡਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਪਟਿਆਲਾ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ।

Related Articles

Leave a Comment