newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Chandigarh ਨਾਭਾ ਤੋਂ ‘ਆਪ’ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਜੇਤੂ

ਨਾਭਾ ਤੋਂ ‘ਆਪ’ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਜੇਤੂ

by Newslineexpres@1

-ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਨੇ ਕੁਲ 82053 ਵੋਟਾਂ ਪ੍ਰਾਪਤ ਕਰਕੇ ਅਤੇ 52371 ਵੋਟਾਂ ਦੇ ਫਰਕ ਨਾਲ ਜਿੱਤ ਦਰਜ


ਨਾਭਾ, 10 ਮਾਰਚ : ਨਿਊਜ਼ਲਾਈਨ ਐਕਸਪ੍ਰੈਸ –
ਨਾਭਾ-109 ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਕੰਨੂੰ ਗਰਗ ਨੇ ਦੱਸਿਆ ਕਿ ਨਾਭਾ ਹਲਕੇ ਵਿੱਚ ਕੁਲ ਪਈਆਂ 142264 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਨੇ ਕੁਲ 82053 ਵੋਟਾਂ ਪ੍ਰਾਪਤ ਕਰਕੇ ਅਤੇ 52371 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਇਸ ਹਲਕੇ ‘ਚ ਸ਼੍ਰੋਮਣੀ ਅਕਾਲੀ ਦਲ (ਬ) ਬਾਬੂ ਕਬੀਰ ਦਾਸ ਨੂੰ 29453 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਨੂੰ 18251 ਵੋਟਾਂ ਅਤੇ ਭਾਰਤੀ ਜਨਤਾ ਪਾਰਟੀ ਗੁਰਪ੍ਰੀਤ ਸਿੰਘ ਸ਼ਾਹਪੁਰ ਨੂੰ 6444 ਵੋਟਾਂ ਮਿਲੀਆਂ।

ਉਨ੍ਹਾਂ ਕਿਹਾ ਕਿ ਸੀ.ਪੀ.ਆਈ. ਦੇ ਕਸ਼ਮੀਰ ਸਿੰਘ ਗਦਾਈਆ ਨੂੰ 895 ਵੋਟਾਂ ਅਤੇ ਸਮਾਜਵਾਦੀ ਪਾਰਟੀ ਦੇ ਸਿਮਰਨਜੀਤ ਸਿੰਘ ਨੂੰ 394 ਵੋਟਾਂ ਪ੍ਰਾਪਤ ਹੋਈਆਂ। ਜਦਕਿ ਆਜ਼ਾਦ ਉਮੀਦਵਾਰ ਬਰਿੰਦਰ ਕੁਮਾਰ ਨੂੰ 3014, ਗੁਲਜ਼ਾਰ ਖੰਨਾ ਨੂੰ 474, ਕੁਲਵੰਤ ਸਿੰਘ ਨੂੰ 417 ਵੋਟਾਂ ਅਤੇ ਨੋਟਾ ਨੂੰ 1424 ਵੋਟਾਂ ਪ੍ਰਾਪਤ ਹੋਈਆ ਹਨ।

Related Articles

Leave a Comment