newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Chandigarh ਘਨੌਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਲਾਲ ਘਨੌਰ ਜੇਤੂ

ਘਨੌਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਲਾਲ ਘਨੌਰ ਜੇਤੂ

by Newslineexpres@1

– ਘਨੌਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਲਾਲ ਘਨੌਰ ਨੇ 62783 ਵੋਟਾਂ ਪ੍ਰਾਪਤ ਕੀਤੀ ਜਿੱਤ


ਘਨੌਰ, 10 ਮਾਰਚ: ਨਿਊਜ਼ਲਾਈਨ ਐਕਸਪ੍ਰੈਸ –
ਹਲਕਾ ਘਨੌਰ-113 ਦੇ ਰਿਟਰਨਿੰਗ ਅਧਿਕਾਰੀ-ਕਮ-ਏ.ਈ.ਟੀ.ਸੀ. ਆਬਕਾਰੀ ਵਿਭਾਗ ਮਨਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਲਕੇ ਅੰਦਰ ਕੁਲ ਭੁਗਤੀਆਂ 130491 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਲਾਲ ਘਨੌਰ ਨੇ 62783 ਵੋਟਾਂ ਪ੍ਰਾਪਤ ਕਰਕੇ, 31765 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਹਲਕੇ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਠੇਕੇਦਾਰ ਮਦਨ ਲਾਲ ਜਲਾਲਪੁਰ ਨੇ 31018 ਵੋਟਾਂ ਪ੍ਰਾਪਤ ਕੀਤੀਆਂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ 24141 ਵੋਟਾਂ, ਭਾਰਤੀ ਜਨਤਾ ਪਾਰਟੀ ਦੇ ਵਿਕਾਸ ਸ਼ਰਮਾ ਨੂੰ 5728 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਜਗਦੀਪ ਸਿੰਘ ਨੂੰ 1593 ਵੋਟਾਂ ਮਿਲੀਆਂ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਆਜ਼ਾਦ ਉਮੀਦਵਾਰ ਅਮਰੀਕ ਸਿੰਘ ਨੂੰ 212, ਗੁਰਲਾਲ ਸਿੰਘ ਨੂੰ 450 ਵੋਟਾਂ, ਜਸਪਾਲ ਸਿੰਘ ਨੂੰ 688, ਜਗਨੀਤ ਸਿੰਘ ਨੂੰ 823, ਪ੍ਰੇਮ ਸਿੰਘ ਭੰਗੂ ਨੂੰ 1681 ਵੋਟਾਂ ਅਤੇ ਨੋਟਾ ਨੂੰ 1306 ਵੋਟਾਂ ਪ੍ਰਾਪਤ ਹੋਈਆਂ।

Related Articles

Leave a Comment