newslineexpres

Joe Rogan Podcasts You Must Listen
Home ਮੁੱਖ ਪੰਨਾ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਭਗਵੰਤ ਮਾਨ

16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਭਗਵੰਤ ਮਾਨ

by Newslineexpres@1

16 ਮਾਰਚ ਨੂੰ ਖਟਕੜ ਕਲਾਂ `ਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਭਗਵੰਤ ਮਾਨ

ਚੰਡੀਗੜ੍ਹ, 11 ਮਾਰਚ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ `ਚ ਝਾੜੂ ਫੇਰ ਜਿੱਤ ਤੋਂ ਬਾਅਦ ਹੁਣ ਸਭ ਨੂੰ ਭਗਵੰਤ ਮਾਨ ਦੇ ਮੁੱਖ ਮੰਤਰੀ ਅਹੁਦੇ ਤੇ ਕਾਬਿਜ਼ ਹੋਣ ਦਾ ਇੰਤਜ਼ਾਰ ਹੈ। ‘ਆਪ’ ਦੇ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਖਟਕੜ ਕਲਾਂ `ਚ ਸਹੁੰ ਚੁੱਕਣਗੇ। ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਦਾ ਦਿੱਤਾ ਹੈ

ਭਗਵੰਤ ਮਾਨ 13 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਅੰਮ੍ਰਿਤਸਰ ’ਚ ਰੋਡ ਸ਼ੋਅ ਕਰਨਗੇ ਅਤੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ।

Related Articles

Leave a Comment