newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Latest News ਅਨਮੋਲ ਰਤਨ ਸਿੰਘ ਸਿਧੂ ਬਣ ਸਕਦੇ ਹਨ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਅਨਮੋਲ ਰਤਨ ਸਿੰਘ ਸਿਧੂ ਬਣ ਸਕਦੇ ਹਨ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

by Newslineexpres@1
ਅਨਮੋਲ ਰਤਨ ਸਿੰਘ ਸਿਧੂ ਬਣ ਸਕਦੇ ਹਨ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਚੰਡੀਗੜ੍ਹ ,14 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਹਾਈ ਕੋਰਟ ਦੇ ਸੀਨੀਅਰ ਵਕੀਲ ਅਤੇ 8 ਵਾਰ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦੀ ‘ਆਪ’ ਸਰਕਾਰ ਨੇ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤੇ ਜਾਣ ਦਾ ਫ਼ੈਸਲਾ ਕੀਤਾ ਹੈ। ਜਲਦ ਹੀ ਉਨ੍ਹਾਂ ਦੀ ਨਿਯੁਕਤੀ ਦੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਜਾਵੇਗੀ। ਸੀਨੀਅਰ ਵਕੀਲ ਅਨਮੋਲ ਰਤਨ ਸਿੰਘ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਦੇ ਦੌਰਾਨ ਕਰੀਬ ਦਸ ਸਾਲ ਤਕ ਅਸਿਸਟੈਂਟ ਸੋਲੀਸਿਟਰ ਜਨਰਲ ਵੀ ਰਹਿ ਚੁੱਕੇ ਹਨ।

Related Articles

Leave a Comment