newslineexpres

Home ਮੁੱਖ ਪੰਨਾ ਅਮਰਨਾਥ ਯਾਤਰਾ 30 ਜੂਨ ਤੋਂ ਹੋਵੇਗੀ ਸ਼ੁਰੂ

ਅਮਰਨਾਥ ਯਾਤਰਾ 30 ਜੂਨ ਤੋਂ ਹੋਵੇਗੀ ਸ਼ੁਰੂ

by Newslineexpres@1

ਨਵੀਂ ਦਿੱਲੀ, 26 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਅਮਰਨਾਥ ਯਾਤਰਾ ਦਾ ਇੰਤਜ਼ਾਰ ਕਰ ਰਹੇ ਯਾਤਰੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਸਾਲ ਅਮਰਨਾਥ ਯਾਤਰਾ 30 ਜੂਨ 2022 ਤੋਂ ਸ਼ੁਰੂ ਹੋਵੇਗੀ। ਇਹ ਜਾਣਕਾਰੀ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਦਫ਼ਤਰ ਨੇ ਐਤਵਾਰ ਨੂੰ ਦਿੱਤੀ। ਉਪ ਰਾਜਪਾਲ ਦੇ ਦਫ਼ਤਰ ਨੇ ਕਿਹਾ ਕਿ ਜੂਨ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ। ਅਮਰਨਾਥ ਯਾਤਰਾ 43 ਦਿਨਾਂ ਤੱਕ ਚੱਲੇਗੀ, ਜਿਸ ਦਾ ਆਖਰੀ ਦਿਨ ਰਕਸ਼ਾ ਬੰਧਨ ਵਾਲਾ ਦਿਨ ਹੋਵੇਗਾ।

Related Articles

Leave a Comment