newslineexpres

Home Latest News ???? ਸੀਨੀਅਰ ਆਈਪੀਐਸ ਅਧਿਕਾਰੀ ਵਰਿੰਦਰ ਕੁਮਾਰ ਨੂੰ ਮਿਲਿਆ ਏਡੀਜੀਪੀ ਜੇਲ੍ਹ ਦਾ ਵਾਧੂ ਚਾਰਜ

???? ਸੀਨੀਅਰ ਆਈਪੀਐਸ ਅਧਿਕਾਰੀ ਵਰਿੰਦਰ ਕੁਮਾਰ ਨੂੰ ਮਿਲਿਆ ਏਡੀਜੀਪੀ ਜੇਲ੍ਹ ਦਾ ਵਾਧੂ ਚਾਰਜ

by Newslineexpres@1

???? ਸੀਨੀਅਰ ਆਈਪੀਐਸ ਅਧਿਕਾਰੀ ਵਰਿੰਦਰ ਕੁਮਾਰ ਨੂੰ ਮਿਲਿਆ ਏਡੀਜੀਪੀ ਜੇਲ੍ਹ ਦਾ ਵਾਧੂ ਚਾਰਜ

ਚੰਡੀਗੜ੍ਹ, 5 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਸਰਕਾਰ ਵੱਲੋਂ ਅੱਜ ਇੱਕ ਵੱਡਾ ਫੇਰਬਦਲ ਕਰਦਿਆਂ ਆਈਪੀਐਸ ਅਧਿਕਾਰੀ ਵਰਿੰਦਰ ਕੁਮਾਰ ਏਡੀਜੀਪੀ ਪ੍ਰੋਵਿਸਨਿੰਗ ਨੂੰ ਏਡੀਜੀਪੀ ਜੇਲ੍ਹ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਤੋਂ ਪਹਿਲਾਂ ਇਸ ਅਹੁਦੇ ਤੇ ਤੈਨਾਤ ਆਈਪੀਐਸ ਅਧਿਕਾਰੀ ਪਰਵੀਨ ਕੁਮਾਰ ਸਿਨਹਾ ਦੀ ਨਿਯੁਕਤੀ ਬਾਰੇ ਅਜੇ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ।
Newsline Express

Related Articles

Leave a Comment