newslineexpres

Home Information ਸ੍ਰੀਲੰਕਾ ‘ਚ ਦੇਰ ਰਾਤ ਨੂੰ ਹਟਾਈ ਗਈ ਐਮਰਜੈਂਸੀ

ਸ੍ਰੀਲੰਕਾ ‘ਚ ਦੇਰ ਰਾਤ ਨੂੰ ਹਟਾਈ ਗਈ ਐਮਰਜੈਂਸੀ

by Newslineexpres@1
ਸ੍ਰੀਲੰਕਾ ‘ਚ ਦੇਰ ਰਾਤ ਨੂੰ ਰਾਸ਼ਟਰਪਤੀ ਨੇ ਹਟਾਈ ਐਮਰਜੈਂਸੀ

ਕੋਲੰਬੋ, 6 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ- ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ‘ਚ ਸਿਆਸੀ ਸੰਕਟ ਵੀ ਡੂੰਘਾ ਹੋ ਗਿਆ ਹੈ। ਇਸ ਦੇ ਨਾਲ ਹੀ, ਵਧਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ, ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ 1 ਅਪ੍ਰੈਲ ਨੂੰ ਐਮਰਜੈਂਸੀ ਲਾਗੂ ਕਰ ਦਿੱਤੀ ਸੀ, ਜਿਸ ਨੂੰ ਹੁਣ ਦੇਰ ਰਾਤ ਨੂੰ ਹਟਾ ਦਿੱਤਾ ਗਿਆ।

 

 

Related Articles

Leave a Comment