newslineexpres

Home Chandigarh ਸ਼ਿਵ ਭਗਤਾਂ ਲਈ ਖੁਸ਼ਖਬਰੀ; ਇਸ ਦਿਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

ਸ਼ਿਵ ਭਗਤਾਂ ਲਈ ਖੁਸ਼ਖਬਰੀ; ਇਸ ਦਿਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

by Newslineexpres@1
ਸ਼ਿਵ ਭਗਤਾਂ ਲਈ ਖੁਸ਼ਖਬਰੀ; ਇਸ ਦਿਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

ਨਵੀਂ ਦਿੱਲੀ, 6 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਬਾਬਾ ਬਰਫ਼ਾਨੀ ਦੇ ਦਰਸ਼ਨਾਂ ਦੀ ਇੱਛਾ ਰੱਖਣ ਵਾਲੇ ਸ਼ਿਵ ਭਗਤਾਂ ਲਈ ਪਿਛਲੇ 2 ਸਾਲਾਂ ਤੋਂ ਬੰਦ ਪਈ ਅਮਰਨਾਥ ਯਾਤਰਾ ਹੁਣ 30 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਲਈ ਸ਼ਰਧਾਲੂ 11 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Related Articles

Leave a Comment