newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home ਪੰਜਾਬ ਪੰਜਾਬ ਸਰਕਾਰ ਵੱਲੋ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

by Newslineexpres@1

ਪੰਜਾਬ ਸਰਕਾਰ ਵੱਲੋ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ,  7 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਨੇ ਤਿੰਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਦੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ’ਚ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਜਾ ਚੁੱਕੇ ਹਨ। ਪੜ੍ਹੋ ਪੂਰੀ ਸੂਚੀ:

Related Articles

Leave a Comment