newslineexpres

Home ਮੁੱਖ ਪੰਨਾ ਮੋਦੀ ਮੁੱਖ ਮੰਤਰੀਆਂ ਨਾਲ ਕਰਨਗੇ ਕੋਵਿਡ ਬਾਰੇ ਚਰਚਾ

ਮੋਦੀ ਮੁੱਖ ਮੰਤਰੀਆਂ ਨਾਲ ਕਰਨਗੇ ਕੋਵਿਡ ਬਾਰੇ ਚਰਚਾ

by Newslineexpres@1

ਨਵੀਂ ਦਿੱਲੀ, 26 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿੱਚ ਕੋਵਿਡ-19 ਨਾਲ ਸਬੰਧਤ ਸਥਿਤੀ ਬਾਰੇ ਚਰਚਾ ਕਰਨ ਲਈ ਬੁੱਧਵਾਰ ਨੂੰ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ।
ਬੈਠਕ ‘ਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਦੇਸ਼ ਭਰ ‘ਚ ਕੋਰੋਨਾ ਦੀ ਸਥਿਤੀ ‘ਤੇ ਵਿਚਾਰ ਪੇਸ਼ ਕਰਨਗੇ।

Related Articles

Leave a Comment