newslineexpres

Home ਪੰਜਾਬ ਸ਼ਾਮ ਛੇ ਵਜੇ ਤੱਕ ਪਟਿਆਲਾ ਵਿਚ ਇੰਟਰਨੈੱਟ ਸੇਵਾਵਾਂ ਬੰਦ

ਸ਼ਾਮ ਛੇ ਵਜੇ ਤੱਕ ਪਟਿਆਲਾ ਵਿਚ ਇੰਟਰਨੈੱਟ ਸੇਵਾਵਾਂ ਬੰਦ

by Newslineexpres@1

ਪਟਿਆਲਾ, 30 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਵਿਚ ਹੋਈ ਘਟਨਾ ਦੇ ਮੱਦੇਨਜ਼ਰ 30 ਅਪ੍ਰੈਲ ਸਵੇਰ 9.30 ਵਜੇ ਤੋਂ ਸ਼ਾਮ 6 ਵਜੇ ਤੱਕ ਪਟਿਆਲਾ ਵਿਚ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

Related Articles

Leave a Comment