newslineexpres

Home ਪੰਜਾਬ ਪਟਿਆਲਾ ਰੇਂਜ ਦੇ ਆਈਜੀ, ਐੱਸਐੱਸਪੀ ਤੇ ਐੱਸਪੀ ਸਿਟੀ ਦਾ ਤਬਾਦਲਾ

ਪਟਿਆਲਾ ਰੇਂਜ ਦੇ ਆਈਜੀ, ਐੱਸਐੱਸਪੀ ਤੇ ਐੱਸਪੀ ਸਿਟੀ ਦਾ ਤਬਾਦਲਾ

by Newslineexpres@1

ਪਟਿਆਲਾ ਰੇਂਜ ਦੇ ਆਈਜੀ, ਐੱਸਐੱਸਪੀ ਤੇ ਐੱਸਪੀ ਸਿਟੀ ਦਾ ਤਬਾਦਲਾ

ਪਟਿਆਲਾ, 30 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਭਗਵੰਤ ਮਾਨ ਸਰਕਾਰ ਨੇ ਪਟਿਆਲਾ ਹਿੰਸਾ ਮਗਰੋਂ ਆਈਜੀ, ਐੱਸਐੱਸਪੀ ਪਟਿਆਲਾ ਤੇ ਐੱਸਪੀ ਸਿਟੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਮੁਖਵਿੰਦਰ ਸਿੰਘ ਨਵੇਂ ਆਈਜੀ ਪਟਿਆਲਾ ਹੋਣਗੇ। ਜਦੋਂ ਦੀਪਕ ਪਾਰਖੂ ਐੱਸਐੱਸਪੀ ਅਤੇ ਵਜ਼ੀਰ ਸਿੰਘ ਐੱਸਪੀ ਸਿਟੀ ਹੋਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ., ਸ੍ਰੀ ਦੀਪਕ ਪਾਰਿਕ ਨੂੰ ਨਵਾਂ ਐਸਐਸਪੀ ਪਟਿਆਲਾ ਅਤੇ ਸ੍ਰੀ ਵਜ਼ੀਰ ਸਿੰਘ ਨੂੰ ਪਟਿਆਲਾ ਦਾ ਨਵਾਂ ਐਸਪੀ ਨਿਯੁਕਤ ਕੀਤਾ ਗਿਆ ਹੈ।

Related Articles

Leave a Comment