newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home ਪੰਜਾਬ ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ, 26454 ਅਸਾਮੀਆਂ ਨੂੰ ਮਨਜੂਰੀ

ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ, 26454 ਅਸਾਮੀਆਂ ਨੂੰ ਮਨਜੂਰੀ

by Newslineexpres@1

ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ

ਚੰਡੀਗੜ੍ਹ, 2 ਮਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੀ ਵਜਾਰਤ ਵਲੋਂ ਕਈ ਵੱਡੇ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ

1. ਵੱਖ ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ

2. ਇਕ ਵਿਧਾਇਕ, ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ

3. ਘਰ – ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ (1 ਅਕਤੂਬਰ ਤੋਂ ਆਟੇ ਦਾ ਵੀ ਵਿਕਲਪ)

4. ਮੁਕਤਸਰ ਜ਼ਿਲ੍ਹੇ ਵਿਚ ਨਰਮੇ ਦੀ ਫ਼ਸਲ ਦੇ ਨੁਕਸਾਨ ਲਈ 41.89 ਕਰੋੜ ਦਾ ਮੁਆਵਜ਼ਾ ਮਨਜ਼ੂਰ ਕੀਤਾ ਗਿਆ ਹੈ।

5. ਆਖਰੀ ਫ਼ੈਸਲਾ, ਛੋਟੇ ਟਰਾਂਸਪੋਰਟਰਾਂ ਨੂੰ ਫੀਸ ਜਮ੍ਹਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ, ਇਸ ਤੋਂ ਇਲਾਵਾ ਉਹ ਆਪਣੀ ਬਕਾਇਆ ਫੀਸ ਟਰਾਂਸਪੋਰਟ ਦੀਆਂ ਕਿਸ਼ਤਾਂ ਵਿਚ ਵੀ ਜਮ੍ਹਾ ਕਰਵਾ ਸਕਣਗੇ।

Related Articles

Leave a Comment