newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Chandigarh ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿੱਚੋਂ 61 ਕੋਰੋਨਾ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿੱਚੋਂ 61 ਕੋਰੋਨਾ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

by Newslineexpres@1
ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿੱਚੋਂ 61 ਕੋਰੋਨਾ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

-ਜ਼ਿਲ੍ਹੇ ਵਿੱਚ 63 ਕੋਵਿਡ ਪੋਜ਼ੀਟਿਵ ਕੇਸ ਹੋਏ ਰਿਪੋਰਟ

ਪਟਿਆਲਾ, 5 ਮਈ – ਨਿਊਜ਼ਲਾਈਨ ਐਕਸਪ੍ਰੈਸ – ਜਿਲ੍ਹੇ ਵਿੱਚ ਪ੍ਰਾਪਤ 600 ਕੋਵਿਡ ਰਿਪੋਰਟਾਂ ਵਿਚੋਂ 63 ਕੋਵਿਡ ਪੋਜ਼ੀਟਿਵ ਕੇਸ ਰਿਪੋਰਟ ਹੋਏ ਹਨ। ਜਿਸ ਵਿਚੋ 61 ਕੇਸ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਨਾਲ ਅਤੇ 2 ਪਟਿਆਲਾ ਸ਼ਹਿਰ ਨਾਲ ਸਬੰਧਤ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਪੋਜ਼ੀਟਿਵ ਕੇਸਾਂ ਦੀ ਗਿਣਤੀ 62207 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 131 ਹੈ।

Related Articles

Leave a Comment