newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Food ???? 1000 ਤੋਂ ਵੀ ਪਾਰ ਹੋਇਆ ਘਰੇਲੂ ਗੈਸ ਸਿਲੰਡਰ ; ਕੀਮਤ ਵਿੱਚ 50 ਰੁਪਏ ਦਾ ਵਾਧਾ, ਮਾਰਚ ਮਹੀਨੇ ਵਿੱਚ ਵੀ ਵਧੀਆ ਸੀ 50 ਰੁਪਏ

???? 1000 ਤੋਂ ਵੀ ਪਾਰ ਹੋਇਆ ਘਰੇਲੂ ਗੈਸ ਸਿਲੰਡਰ ; ਕੀਮਤ ਵਿੱਚ 50 ਰੁਪਏ ਦਾ ਵਾਧਾ, ਮਾਰਚ ਮਹੀਨੇ ਵਿੱਚ ਵੀ ਵਧੀਆ ਸੀ 50 ਰੁਪਏ

by Newslineexpres@1

???? 1000 ਤੋਂ ਵੀ ਪਾਰ ਹੋਇਆ ਘਰੇਲੂ ਗੈਸ ਸਿਲੰਡਰ ; ਕੀਮਤ ਵਿੱਚ 50 ਰੁਪਏ ਦਾ ਵਾਧਾ, ਮਾਰਚ ਮਹੀਨੇ ਵਿੱਚ ਵੀ ਵਧੀਆ ਸੀ 50 ਰੁਪਏ

ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ

???? ਕੱਲ੍ਹ ਤੱਕ 959 ਰੁਪਏ ਵਾਲਾ ਸਿਲੰਡਰ ਅੱਜ ਹੋਇਆ 1009 ਰੁਪਏ ਦਾ

ਪਟਿਆਲਾ, 7 ਮਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸ਼ਨੀਵਾਰ ਨੂੰ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ 50 ਰੁਪਏ ਦਾ ਵਾਧਾ ਹੋਇਆ ਹੈ ਜਿਸ ਨਾਲ ਘਰੇਲੂ ਖਪਤਕਾਰਾਂ ਉਤੇ ਮਹਿੰਗਾਈ ਦੀ ਹੋਰ ਮਾਰ ਪੈ ਗਈ ਹੈ। ਯਾਦ ਰਹੇ ਕਿ ਮਾਰਚ ਮਹੀਨੇ ਵਿੱਚ ਵੀ ਘਰੇਲੂ ਗੈਸ ਦੇ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਪਹਿਲਾਂ 1 ਮਈ ਨੂੰ ਵਪਾਰਕ ਸਿਲੰਡਰ ਦੀ ਕੀਮਤ ਵਿੱਚ 102 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਸ ਦੀ ਕੀਮਤ 2355 ਰੁਪਏ ਹੋ ਗਈ ਸੀ। ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਅਜਿਹੇ ਸਮੇਂ ਵਿਚ ਹੋਇਆ ਹੈ ਜਦੋਂ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕ ਪਹਿਲਾਂ ਹੀ ਪ੍ਰੇਸ਼ਾਨ ਹਨ। ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧਾ ਭਾਰਤ ਵਿੱਚ ਆਮ ਆਦਮੀ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰੇਗਾ ਕਿਉਂਕਿ ਕੱਲ੍ਹ ਤੱਕ 959 ਰੁਪਏ ਵਿਚ ਮਿਲਣ ਵਾਲੇ ਗੈਸ ਸਿਲੰਡਰ ਦੀ ਕੀਮਤ ਅੱਜ ਇੱਕ ਹਜ਼ਾਰ ਰੁਪਏ ਤੋਂ ਵੀ ਵੱਧ ਕੇ 1009 ਰੁਪਏ ਹੋ ਗਈ ਹੈ।
Newsline Express

Related Articles

Leave a Comment