newslineexpres

Joe Rogan Podcasts You Must Listen
Home Uncategorized ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ; ਕਿਸਾਨਾਂ ਦੀਆਂ ਮੰਗਾਂ ‘ਤੇ ਹੋ ਸਕਦੈ ਵਿਚਾਰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ; ਕਿਸਾਨਾਂ ਦੀਆਂ ਮੰਗਾਂ ‘ਤੇ ਹੋ ਸਕਦੈ ਵਿਚਾਰ

by Newslineexpres@1

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ; ਕਿਸਾਨਾਂ ਦੀਆਂ ਮੰਗਾਂ ‘ਤੇ ਹੋ ਸਕਦੈ ਵਿਚਾਰ

ਚੰਡੀਗੜ੍ਹ, 18 ਮਈ – ਨਿਊਜ਼ਲਾਈਨ ਐਕਸਪ੍ਰੈਸ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਹਾਲਾਂਕਿ ਇਸ ਮੀਟਿੰਗ ਦਾ ਕੋਈ ਏਜੰਡਾ ਅਜੇ ਤਿਆਰ ਨਹੀਂ ਹੈ, ਪਰ ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ। ਇਹ ਮੀਟਿੰਗ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਰਿਹਾਇਸ਼ ‘ਤੇ 12 ਵਜੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਿਆ ਗਿਆ ਹੈ।

Related Articles

Leave a Comment