ਪਟਿਆਲਾ, 20 ਮਈ – ਨਿਊਜ਼ਲਾਈਨ ਐਕਸਪ੍ਰੈਸ- ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਦੀ ਕੋਰਟ ‘ਚ ਸਰੰਡਰ ਕਰ ਦਿੱਤਾ ਹੈ। ਜ਼ਿਕਯੋਗ ਹੈ ਕਿ ਪੰਜਾਬ ਪੁਲੀਸ ਉਨ੍ਹਾਂ ਨੂੰ ਮੈਡੀਕਲ ਲਈ ਪਟਿਆਲਾ ਦੇ ਮਾਤਾ ਕੌਸ਼ਲਿਆ ਹਸਪਤਾਲ ਲਿਜਾਇਆ ਜਾਵੇਗਾ ਅਤੇ ਫਿਰ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਭੇਜ ਦਿੱਤਾ ਜਾਵੇਗਾ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਵੀ ਪਟਿਆਲਾ ਦੀ ਜੇਲ੍ਹ ਵਿੱਚ ਹੀ ਬੰਦ ਹਨ।