newslineexpres

Joe Rogan Podcasts You Must Listen
Home ਪੰਜਾਬ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਦੇਹਾਂਤ

ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਦੇਹਾਂਤ

by Newslineexpres@1

ਮੋਹਾਲੀ, 21 ਮਈ – ਨਿਊਜ਼ਲਾਈਨ ਐਕਸਪ੍ਰੈਸ – ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਤੋਤਾ ਸਿੰਘ ਦਾ ਅੱਜ ਤੜਕੇ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹਨਾਂ ਆਪਣਾ ਆਖਰੀ ਸਾਹ ਮੁਹਾਲੀ ਦੇ ਹਸਪਤਾਲ ‘ਚ ਲਿਆ।

Related Articles

Leave a Comment