newslineexpres

Home ਮੁੱਖ ਪੰਨਾ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 200 ਰੁਪਏ ਮਿਲੇਗੀ ਗੈਸ ਸਬਸਿਡੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 200 ਰੁਪਏ ਮਿਲੇਗੀ ਗੈਸ ਸਬਸਿਡੀ

by Newslineexpres@1

ਨਵੀਂ ਦਿੱਲੀ, 21 ਮਈ – ਨਿਊਜ਼ਲਾਈਨ ਐਕਸਪ੍ਰੈਸ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਕਿਹਾ ਕਿ ਸਰਕਾਰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਪ੍ਰਤੀ ਗੈਸ ਸਿਲੰਡਰ (12 ਸਿਲੰਡਰ ਤੱਕ) 200 ਰੁਪਏ ਦੀ ਸਬਸਿਡੀ ਦੇਵੇਗੀ।

Related Articles

Leave a Comment