newslineexpres

Breaking News
Home ਪੰਜਾਬ ਪੀਐਸਪੀਸੀਐਲ ਦਾ ਕਾਰਜਕਾਰੀ ਇੰਜੀਨੀਅਰ ਮੁਅੱਤਲ

ਪੀਐਸਪੀਸੀਐਲ ਦਾ ਕਾਰਜਕਾਰੀ ਇੰਜੀਨੀਅਰ ਮੁਅੱਤਲ

by Newslineexpres@1

ਚੰਡੀਗੜ, 1 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਸਤੀਸ਼ ਕੁਮਾਰ,(ਕੋਡ ਨੰਬਰ :108296) ਨੂੰ ਡਿਊਟੀ ਵਿੱਚ ਕੁਤਾਹੀ ਅਤੇ ਅਣਗਹਿਲੀ ਕਰਨ ਲਈ ਮੁਅੱਤਲ ਕਰ ਦਿੱਤਾ ਹੈ। ਉਹ ਤਕਨੀਕੀ ਆਡਿਟ (ਇਲੈਕਟ੍ਰੀਕਲ) ਸੈਲ-1, ਪਟਿਆਲਾ ਵਿਖੇ ਤਾਇਨਾਤ ਸੀ। ਮੁਅੱਤਲੀ ਦੀ ਮਿਆਦ ਦੌਰਾਨ ਮੁੱਖ ਇੰਜੀਨੀਅਰ/ਓਪਰੇਸ਼ਨਜ (ਸੈਂਟਰਲ ਜ਼ੋਨ), ਪੀਐੱਸਪੀਸੀਐੱਲ ਲੁਧਿਆਣਾ ਸਬੰਧਤ ਅਧਿਕਾਰੀ ਦਾ ਮੁੱਖ ਦਫਤਰ ਹੋਵੇਗਾ।

Related Articles

Leave a Comment