previous post
ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਜੂਨ ਨੂੰ
ਚੰਡੀਗੜ, 15 ਜੂਨ – ਨਿਊਜ਼ਲਾਈਨ ਐਕਸਪ੍ਰੈਸ -ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਦੂਜੇ ਬਜਟ ਸਮਾਗਮ ਲਈ 24 ਜੂਨ ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।
WhatsApp us