newslineexpres

Home ਪੰਜਾਬ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀ ਤਾਰੀਖਾਂ ਦਾ ਐਲਾਨ, ਜਾਣੋ ਕਦੋਂ ਆਵੇਗਾ ਨਤੀਜਾ…

10ਵੀਂ ਅਤੇ 12ਵੀਂ ਦੇ ਨਤੀਜਿਆਂ ਦੀ ਤਾਰੀਖਾਂ ਦਾ ਐਲਾਨ, ਜਾਣੋ ਕਦੋਂ ਆਵੇਗਾ ਨਤੀਜਾ…

by Newslineexpres@1

ਐੱਸ. ਏ. ਐੱਸ. ਨਗਰ, 21 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੀ 12ਵੀਂ ਸ਼੍ਰੇਣੀ ਦਾ ਨਤੀਜਾ ਤਿਆਰ ਕਰਨ ਦਾ ਕੰਮ ਜੋਰਾਂ ਤੇ ਹੈ। ਸਿੱਖਿਆ ਬੋਰਡ ਨੇ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਤਕਨੀਕੀ ਸਮੱਸਿਆ ਨਾ ਆਈ ਤਾਂ 12ਵੀਂ ਸ਼੍ਰੇਣੀ ਦਾ ਨਤੀਜਾ 24 ਜੂਨ ਨੂੰ ਅਤੇ 10ਵੀਂ ਸ਼੍ਰੇਣੀ ਦਾ ਨਤੀਜਾ 29 ਜੂਨ ਨੂੰ ਘੋਸ਼ਿਤ ਕਰ ਦਿੱਤਾ ਜਾਵੇਗਾ।

Related Articles

Leave a Comment