newslineexpres

Home EMPLOYEES ???? 27 ਜੂਨ ਨੂੰ ਦੇਸ਼ ਭਰ ਦੇ ਸਰਕਾਰੀ ਬੈਂਕਾਂ ਵਿੱਚ ਹੜਤਾਲ

???? 27 ਜੂਨ ਨੂੰ ਦੇਸ਼ ਭਰ ਦੇ ਸਰਕਾਰੀ ਬੈਂਕਾਂ ਵਿੱਚ ਹੜਤਾਲ

by Newslineexpres@1

???? 27 ਜੂਨ ਨੂੰ ਦੇਸ਼ ਭਰ ਦੇ ਸਰਕਾਰੀ ਬੈਂਕਾਂ ਵਿੱਚ ਹੜਤਾਲ

    ਚੰਡੀਗੜ੍ਹ, 23 ਜੂਨ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਦੇਸ਼ ਭਰ ਦੇ ਬੈਂਕ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਦੇਸ਼ ਦੇ ਸਾਰੇ ਸਰਕਾਰੀ ਬੈਂਕ 27 ਜੂਨ ਨੂੰ ਬੰਦ ਰਹਿਣਗੇ।
ਪ੍ਰਾਪਤ ਸਮਾਚਾਰ ਮੁਤਾਬਕ ਬੈਂਕ ਕਰਮਚਾਰੀਆਂ ਵੱਲੋਂ ਨਿੱਜੀਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, NPS ਨੂੰ ਖਤਮ ਕਰਨ, ਹਫ਼ਤੇ ਵਿੱਚ ਦੋ ਦਿਨ ਛੁੱਟੀ ਸਮੇਤ ਕਈ ਮੰਗਾਂ ਨੂੰ ਲੈ ਕੇ 27 ਜੂਨ ਨੂੰ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
    ਬੈਂਕ ਕਰਮਚਾਰੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Newsline Express

Related Articles

Leave a Comment