ਹਰਿਆਣਾ ਕੈਬੀਨੇਟ ਦੀ ਮੀਟਿੰਗ 27 ਜੂਨ ਨੂੰ
ਚੰਡੀਗੜ੍ਹ, 23 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਹਰਿਆਣਾ ਕੈਬੀਨੇਟ ਦੀ ਮੀਟਿੰਗ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ 27 ਜੂਨ, 2022 ਨੂੰ ਸਵੇਰੇ 11 ਵਜੇ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ੍ਹ ਦੀ ਚੌਥੀ ਮੰਜਿਲ ‘ਤੇ ਸਥਿਤ ਮੇਨ ਕਮੇਟੀ ਰੂਮ ਵਿਚ ਹੋਵੇਗੀ।
WhatsApp us