newslineexpres

Home ਪੰਜਾਬ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਖਰਾਬ, ਰਾਜਿੰਦਰਾ ਹਸਪਤਾਲ ਦਾਖਲ

ਸਿਮਰਨਜੀਤ ਸਿੰਘ ਮਾਨ ਦੀ ਸਿਹਤ ਖਰਾਬ, ਰਾਜਿੰਦਰਾ ਹਸਪਤਾਲ ਦਾਖਲ

by Newslineexpres@1

ਪਟਿਆਲਾ 29 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੂੰ ਸਿਹਤ ਵਿਗੜਨ ਕਾਰਨ ਬੀਤੀ ਰਾਤ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਿਮਰਨਜੀਤ ਸਿੰਘ ਮਾਨ ਦੀ ਮੰਗਲਵਾਰ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ।

Related Articles

Leave a Comment