newslineexpres

Joe Rogan Podcasts You Must Listen
Home Latest News ???? ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲੀ ਧਮਕੀ

???? ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲੀ ਧਮਕੀ

by Newslineexpres@1

???? ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲੀ ਧਮਕੀ

???? ਮੋਹਾਲੀ ਸਥਿਤ ਮੰਤਰੀ ਦੇ ਘਰ ਪਹੁੰਚੀ ਧਮਕੀ ਵਾਲੀ ਚਿੱਠੀ

ਮੋਹਾਲੀ, 1 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਵਿੱਚ ਸਿਆਸੀ ਆਗੂਆਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਧਮਕੀ ਭਰੀ ਚਿੱਠੀ ਮਿਲੀ ਹੈ। ਇਹ ਧਮਕੀ ਉਨ੍ਹਾਂ ਨੂੰ ਉਨ੍ਹਾਂ ਦੇ ਮੋਹਾਲੀ ਸਥਿਤ ਘਰ ਵਿੱਚ ਇੱਕ ਚਿੱਠੀ ਦੇ ਰੂਪ ਵਿੱਚ ਮਿਲੀ ਹੈ। ਇਸ ਸਬੰਧੀ ਸ਼੍ਰੀ ਸੋਮ ਪ੍ਰਕਾਸ਼ ਨੇ ਪੰਜਾਬ ਦੇ ਡੀਜੀਪੀ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਤਾਂਕਿ ਚਿੱਠੀ ਭੇਜਣ ਵਾਲੇ ਦਾ ਪਤਾ ਲੱਗ ਸਕੇ।
Newsline Express

Related Articles

Leave a Comment